ਜੀ ਆਇਆਂ ਨੂੰ
You are here: Home >> Tag Archives: culuture (page 8)

Tag Archives: culuture

Feed Subscription

Assa Vi Ant Kir Ke Khaad Hona /ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ

ਅਸਾਂ ਵੀ ਅੰਤ ਕਿਰ ਕੇ ਖਾਦ ਹੋਣਾ ਕਦੀ ਸਾਂ ਫੁੱਲ ਇਹ ਕਿਸ ਨੂੰ ਯਾਦ ਹੋਣਾ ਕਿਸੇ ਦਿਸਣਾ, ਕਿਸੇ ਨੇ ਗੁੰਮ ਹੋਣਾ ਕਿਸੇ ਗੁੰਬਦ, ਕਿਸੇ ਬੁਨਿਆਦ ਹੋਣਾ ਮੇਰੇ ਨ੍ਹੇਰੇ ਤੇ ਤੇਰੀ ਰੌਸ਼ਨੀ ਦਾ ਹੈ ਮਨ ਵਿਚ ਉਮਰ ਭਰ ਸੰਵਾਦ ਹੋਣਾ ਸੁਲਗਦੇ ਲਫਜ਼ ਨੇ ਸੜ ਜਾਣਗੇ ਇਹ ਨਹੀਂ ਇਹਨਾਂ ਕਦੇ ਫਰਿਆਦ ਹੋਣਾ ... Read More »

Tere Kalaam Nu jazbee Bahut Mheen Mile/ਤੇਰੇ ਕਲਾਮ ਨੂੰ ਜਜ਼ਬੇ ਬਹੁਤ ਮਹੀਨ ਮਿਲੇ

ਤੇਰੇ ਕਲਾਮ ਨੂੰ ਜਜ਼ਬੇ ਬਹੁਤ ਮਹੀਨ ਮਿਲੇ ਦਿਖਾਈ ਦੇਣ, ਜੇ ਹੰਝੂ ਦੀ ਖੁਰਦਬੀਨ ਮਿਲੇ ਸਦਾ ਭਟਕਦਾ ਰਿਹਾਂ ਮੈਂ ਗਜ਼ਲ ਦਾ ਖਾਨਾਬਦੋਸ਼ ਨਵਾਂ ਖਿਆਲ ਕੋਈ ਜਾਂ ਨਵੀਂ ਜ਼ਮੀਨ ਮਿਲੇ ਹਰੇਕ ਲਫਜ਼ ਨੁੰ ਕੱਟਦੇ ਨੇ ਇਉਂ ਕਿ ਰੱਤ ਨਿਕਲੇ ਤੇਰੇ ਕਲਾਮ ਨੂੰ ਕਿਆ ਖੂਬ ਨੁਕਤਾਚੀਨ ਮਿਲੇ ਉਹ ਲਾਹ ਕੇ ਲੈ ਗਿਆ ਤਸਵੀਰ ... Read More »

Mai Banawaga Hazara Wanzliya Mai Sociya Si /ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀ

ਮੈਂ ਬਣਾਵਾਂਗਾ ਹਜ਼ਾਰਾਂ ਵੰਝਲੀਆਂ ਮੈਂ ਸੋਚਿਆ ਸੀ ਦੇਖਿਆ ਤਾਂ ਦੂਰ ਤਕ ਬਾਂਸਾਂ ਦਾ ਜੰਗਲ ਜਲ ਰਿਹਾ ਸੀ ਆਦਮੀ ਦੀ ਪਿਆਸ ਕੈਸੀ ਸੀ ਕਿ ਸਾਗਰ ਕੰਬਦੇ ਸੀ ਆਦਮੀ ਦੀ ਭੁੱਖ ਕਿੰਨੀ ਸੀ ਕਿ ਜੰਗਲ ਡਰ ਗਿਆ ਸੀ ਲੋਕ ਕਿੱਥੇ ਜਾ ਰਹੇ ਸਨ ਲੋਕਤਾ ਨੂੰ ਮਿੱਧ ਕੇ ਮਸਲ ਕੇ ਇਨਸਾਨੀਅਤ ਇਨਸਾਨ ਕਿੱਧਰ ... Read More »

Chidiya / ਚਿੜੀਆਂ

ਚਿੜੀਆਂ ਸੀ ਕੁਝ ਬੈਠੀਆਂ ਟੈਲੀਫੋਨ ਦੀ ਤਾਰ ‘ਤੇ ਚੁੰਝ-ਚਰਚਾ ਸੀ ਚੱਲ ਰਹੀ ਬਦਲ ਰਹੇ ਸੰਸਾਰ ‘ਤੇ ਇਕ ਉਡਾਰੀ ਬਾਅਦ ਜਦ ਚਿੜੀਆਂ ਮੁੜ ਕੇ ਪਰਤੀਆਂ ਗਾਇਬ ਕਿਧਰੇ ਹੋ ਗਈ, ਬੈਠੀਆਂ ਸੀ ਜਿਸ ਤਾਰ ‘ਤੇ ਆਪਣੇ ਪਿੰਡ ਦੀ ਧਰਤ ਨੂੰ ਮੱਥਾ ਟੇਕਣ ਵਾਸਤੇ ਕੱਲ ਉਹ ਆਏ ਸ਼ਹਿਰ ਤੋਂ, ਧੂੜ ਉਡਾਉਂਦੀ ਕਾਰ ‘ਤੇ ... Read More »

Asaddi Tuhadi Mulakaat Hoi /ਅਸਾਡੀ ਤੁਹਾਡੀ ਮੁਲਾਕਾਤ ਹੋਈ

ਅਸਾਡੀ ਤੁਹਾਡੀ ਮੁਲਾਕਾਤ ਹੋਈ ਜਿਵੇਂ ਬਲਦੇ ਜੰਗਲ ਤੇ ਬਰਸਾਤ ਹੋਈ ਸੀ ਚਾਰੇ ਦਿਸ਼ਾ ਰਾਤ ਹੀ ਰਾਤ ਹੋਈ ਤੇਰਾ ਮੁਖੜਾ ਦਿਸਿਆ ਤਾਂ ਪਰਭਾਤ ਹੋਈ ਤੂੰ ਤੱਕਿਆ ਤਾਂ ਰੁੱਖਾਂ ਨੂੰ ਫੁੱਲ ਪੈ ਗਏ ਸਨ ਮੇਰੇ ਤੱਕਦੇ ਤੱਕਦੇ ਕਰਾਮਾਤ ਹੋਈ ਮੈਂ ਉਸਦਾ ਹੀ ਲਫਜ਼ਾਂ ਅਨੁਵਾਦ ਕੀਤਾ ਜੁ ਰੁੱਖਾਂ ਤੇ ਪੌਣਾਂ ‘ਚ ਗੱਲਬਾਤ ਹੋਈ ... Read More »

Tu Lehar Ho Ke Mil Leh Ik Var Es Naddi Nu /ਤੂੰ ਲਹਿਰ ਹੋ ਕੇ ਮਿਲ ਲੈ ਇਕ ਵਾਰ ਇਸ ਨਦੀ ਨੂੰ

ਤੂੰ ਲਹਿਰ ਹੋ ਕੇ ਮਿਲ ਲੈ ਇਕ ਵਾਰ ਇਸ ਨਦੀ ਨੂੰ ਕਿਉਂ ਵਾਰ ਵਾਰ ਕਰਦਾ ਏਂ ਪਾਰ ਇਸ ਨਦੀ ਨੂੰ ਹਰ ਵਾਰ ਹੋਰ ਲਹਿਰਾਂ ਹਰ ਵਾਰ ਹੋਰ ਪਾਣੀ ਕਰ ਕੇ ਵੀ ਕਰ ਨ ਸਕਿਆ ਮੈਂ ਪਾਰ ਇਸ ਨਦੀ ਨੂੰ ਹਰ ਵਾਰ ਸੱਜਰਾ ਪਾਣੀ ਹਰ ਵਾਰ ਸੁੱਚੀਆਂ ਲਹਿਰਾਂ ਮੈਂ ਪਹਿਲੀ ਵਾਰ ... Read More »

Jee Salam Akhana /ਜੀ ਸਲਾਮ ਆਖਣਾਂ

ਕਹੇ ਸਤਲੁਜ ਦਾ ਪਾਣੀ ਆਖੇ ਬਿਆਸ ਦੀ ਰਵਾਨੀ ਸਾਡਾ ਜੇਹਲਮ-ਝਨਾਬ ਨੂੰ ਸਲਾਮ ਆਖਣਾਂ ਅਸੀਂ ਮੰਗਦੇ ਹਾਂ ਖੈਰਾਂ ਸੁਬਹ-ਸ਼ਾਮ ਆਖਣਾਂ ਜੀ ਸਲਾਮ ਆਖਣਾਂ ਰਾਵੀ ਇੱਧਰ ਵੀ ਵਗੇ ਰਾਵੀ ਉੱਧਰ ਵੀ ਵਗੇ ਲੈ ਕੇ ਜਾਂਦੀ ਕੋਈ ਸੁੱਖ ਦਾ ਸੁਨੇਹਾ ਜਿਹਾ ਲੱਗੇ ਏਦੀ ਤੋਰ ਨੂੰ ਹੀ ਪਿਆਰ ਦਾ ਪੈਗ਼ਾਮ ਆਖਣਾਂ ਅਸੀਂ ਮੰਗਦੇ ਹਾਂ ... Read More »

Mai Raha Te Nai Turda,Mai Turda Ha Ta Rah Bannde / ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ

ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਯੁਗਾਂ ਤੋਂ ਕਾਫਲੇ ਆਉਂਦੇ ਇਸੇ ਸੱਚ ਦੇ ਗਵਾਹ ਬਣਦੇ ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾ ਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ ਜੁ ਲੋ ਮੱਥੇ ‘ਚੋਂ ਫੁੱਟਦੀ ਹੈ, ਉਹ ਅਸਲੀ ਤਾਜ ਹੁੰਦੀ ... Read More »

Supneya Vich Ron So Sarangiya / ਸੁਪਨਿਆਂ ਵਿਚ ਰੋਣ ਸੌ ਸਾਰੰਗੀਆਂ

ਸੁਪਨਿਆਂ ਵਿਚ ਰੋਣ ਸੌ ਸਾਰੰਗੀਆਂ ਐਸੀਆਂ ਨੀਂਦਾਂ ਤੋਂ ਮੌਤਾਂ ਚੰਗੀਆਂ ਤੇਰੇ ਉਚੇ ਦਰ ‘ਤੇ ਦੀਵੇ ਬਾਲ ਕੇ ਤੇਰੀਆਂ ਖ਼ੈਰਾਂ ਹੀ ਰਾਤੀਂ ਮੰਗੀਆਂ ਲੰਘੀਆਂ ਹੋਈਆਂ ਗ਼ਮਾਂ ਦੀਆਂ ਪਲਟਣਾਂ ਰਾਤ ਫਿਰ ਸੀਨੇ ਮੇਰੇ ਤੋਂ ਲੰਘੀਆਂ ਕੌਣ ਇਨ੍ਹਾਂ ਦੇ ਸਾਵੇ ਪਹਿਰਨ ਲੈ ਗਿਆ ਕਰ ਗਿਆ ਸ਼ਾਖਾਂ ਨੂੰ ਨੰਗ ਮੁਨੰਗੀਆਂ ਰਾਤ ਉਹਨਾਂ ਮੂਰਤਾਂ ਤੋਂ ... Read More »

Mildi Nai Muskan hi Hothi Sajohn nu / ਮਿਲਦੀ ਨਹੀਂ ਮੁਸਕਾਨ ਹੀ ਹੋਠੀਂ ਸਜਾਉਣ ਨੂੰ

ਮਿਲਦੀ ਨਹੀਂ ਮੁਸਕਾਨ ਹੀ ਹੋਠੀਂ ਸਜਾਉਣ ਨੂੰ ਦਿਲ ਤਾਂ ਬਹੁਤ ਹੀ ਕਰਦਾ ਹੈ, ਮੇਰਾ ਮਿਲਣ ਆਉਣ ਨੂੰ ਹੋਠਾਂ ਤੇ ਹਾਸਾ ਮਰ ਗਿਆ, ਦੰਦਾਸਾ ਰਹਿ ਗਿਆ ਇਹੀ ਰਹਿਣ ਦੇ ਹਾਸਿਆਂ ਦਾ ਭਰਮ ਪਾਉਣ ਨੂੰ ਦਿਲ ਤਾਂ ਬਹੁਤ ਹੀ ਕਰਦਾ ਹੈ, ਮੇਰਾ ਮਿਲਣ ਆਉਣ ਨੂੰ ਕੁਝ ਸੂਟ ਲਾਭੇਂ ਸਾਂਭ ਕੇ, ਰਖ ਗੂੜ੍ਹੇ ... Read More »

Scroll To Top
Skip to toolbar