ਕਈ ਸਾਲ ਹੋਏ ਪਾਕਿਸਤਾਨੀ ਲੇਖਿਕਾ ਅਫ਼ਜ਼ਲ ਤੌਸੀਫ਼ ਦਿੱਲੀ ਅੰਮ੍ਰਿਤਾ ਨੂੰ ਮਿਲਣ ਆਈ। ਉਸ ਕੋਲ ਭਾਵੇਂ ਪਟਿਆਲੇ ਦਾ ਵੀਜ਼ਾ ਨਹੀਂ ਸੀ। ਉਹ ਟੈਕਸੀ ਵਿੱਚ ਪਟਿਆਲੇ, ਪੰਜਾਬੀ ਯੂਨੀਵਰਸਿਟੀ ਵਿੱਚ ਸਾਡੇ ਘਰ ਆ ਗਈ। ‘‘ਮੇਰੇ ਕਿਹੜਾ ਮੱਥੇ ’ਤੇ ਲਿਖਿਆ ਹੋਇਆ ਕਿ ਮੈਂ ਪਾਕਿਸਤਾਨੀ ਹਾਂ। ਮੈਂ ਵੀ ਤਾਂ ਤੁਹਾਡੇ ਲੋਕਾਂ ਵਰਗੀ ਹੀ ਹਾਂ। ਨਾਲੇ ... Read More »
Tag Archives: Dalip Kaur Tiwana ਦਲੀਪ ਕੌਰ ਟਿਵਾਣਾ
Feed Subscriptionਆਓ ਘਰਾਂ ਨੂੰ ਮੁੜ ਚੱਲੀਏ/Aao Gharan Nu Mur Chaliye
ਇਕ ਦਿਨ ਮੇਰੇ ਕੋਲ ਕੁਝ ਨੌਜਵਾਨ ਮੁੰਡੇ ਆਏ। ਬੜੇ ਚਿੰਤਾਤੁਰ ਹੋ ਕੇ ਆਖਣ ਲੱਗੇ, ‘‘ਮੈਡਮ, ਸਾਰਾ ਹੀ ਪੰਜਾਬ ਨਸ਼ਿਆਂ ਵਿਚ ਗਰਕ ਹੁੰਦਾ ਜਾ ਰਿਹਾ ਤੁਸੀਂ ਕੁਝ ਸੋਚੋ, ਕੁਝ ਕਰੋ।’’ ਮੈਂ ਉਨ੍ਹਾਂ ਨੂੰ ਆਖਿਆ, ‘‘ਜਦੋਂ ਤਕ ਸਾਡੇ ਲੀਡਰ ਤੇ ਪੁਲੀਸ ਇਸ ਨੂੰ ਕਮਾਈ ਦਾ ਵੱਡਾ ਧੰਦਾ ਬਣਾਈ ਰੱਖਣਗੇ ਉਦੋਂ ਤਕ ਇਸ ... Read More »
ਇਹ ਇੱਕ ਸੱਚੀ ਘਟਨਾ ਹੈ/Ih Ik Sachi Ghatna Hai
ਬੀਰਇੰਦਰ, ਜਿਸ ਨੂੰ ਅਸੀਂ ਸਾਰੇ ਵੀਰਾ ਆਖਦੇ, ਬੰਗਲਾ ਦੇਸ਼ ਦੀ ਲੜਾਈ ਵਿੱਚ ਗਿਆ ਹੋਇਆ ਸੀ। ਵਿਧਵਾ ਮਾਂ ਦਾ ਇਕੱਲਾ ਪੁੱਤ, ਬੇਜੀ ਲਈ ਬਹੁਤ ਔਖਾ ਵੇਲਾ ਸੀ। ਉਹ ਸਾਰਾ ਵੇਲਾ ਪਾਠ ਕਰ ਕੇ ਅਰਦਾਸਾਂ ਕਰਦੇ ਰਹਿੰਦੇ। ਰੱਬ ਨੂੰ ਧਿਆਉਂਦੇ, ਸੁੱਖਣਾ ਸੁੱਖਦੇ, ਵੀਰੇ ਦੀ ਖੈਰ ਮੰਗਦੇ ਰਹਿੰਦੇ। ਪੰਜਾਂ ਭੈਣਾਂ ਦਾ ਇਕੱਲਾ ਭਰਾ ... Read More »
ਤੇਰਾ ਕਮਰਾ ਮੇਰਾ ਕਮਰਾ/Tera Kamra Mera Kamra
ਦਫ਼ਤਰ ਵਿਚ ਮੇਰਾ ਕਮਰਾ ਤੇ ਤੇਰਾ ਕਮਰਾ ਨਾਲੋ–ਨਾਲ ਹਨ । ਫਿਰ ਵੀ ਨਾ ਇਹ ਕਮਰਾ ਉਸ ਵੱਲ ਜਾ ਸਕਦਾ ਹੈ ਤੇ ਨਾ ਉਹ ਕਮਰਾ ਇਸ ਵੱਲ ਆ ਸਕਦਾ ਹੈ । ਦੋਵਾਂ ਦੀ ਆਪਣੀ ਆਪਣੀ ਸੀਮਾ ਹੈ । ਦੋਹਾਂ ਦੇ ਵਿਚਕਾਰ ਇਕ ਦੀਵਾਰ ਹੈ । ਦੀਵਾਰ ਬੜੀ ਪਤਲੀ ਜਿਹੀ ਹੈ । ... Read More »
ਰੱਬ ਤੇ ਰੁੱਤਾਂ/Rab Te Ruttan
ਬਹੁਤ ਪੁਰਾਣਿਆਂ ਸਮਿਆਂ ਦੀ ਗੱਲ ਹੈ। ਰੱਬ ਉਤੇ ਸਵਰਗ ਵਿਚ ਰਹਿੰਦਾ ਸੀ। ਹੇਠਾਂ ਸਭ ਧੁੰਦੂਕਾਰ ਸੀ। ਸ੍ਰਿਸ਼ਟੀ ਦੀ ਸਿਰਜਣ ਦਾ ਵਿਚਾਰ ਰੱਬ ਦੇ ਜ਼ਿਹਨ ਵਿਚ ਖੌਰੂ ਪਾ ਰਿਹਾ ਸੀ। ਆਪਣੇ ਚਿੱਤ ਵਿਚ ਹੋ ਰਹੀ ਭੰਨ-ਘੜ ਵੱਲ ਇਕਾਗਰ ਹੋਇਆ ਉਹ ਇਕ ਨਦੀ ਦੇ ਕੰਢੇ ਫਿਰ ਰਿਹਾ ਸੀ। ਨਦੀ ਭਰ ਜੋਬਨ ਵਿਚ ... Read More »
ਸਤੀਆਂ ਸੇਈ/Satian Sei
ਜਦੋਂ ਵੀਰ ਭਗਤ ਸਿੰਘ, ਦੱਤ ਨੂੰ ਦਿੱਤਾ ਫਾਂਸੀ ਦਾ ਹੁਕਮ ਸੁਣਾ। ਉਹਦੀ ਹੋਵਣ ਵਾਲੀ ਨਾਰ ਨੂੰ ਕਿਸੇ ਪਿੰਡ ਵਿਚ ਦੱਸਿਆ ਜਾ”। ਗੱਡੀ ਵਿਚ ਅੰਨ੍ਹਾ ਮੰਗਤਾ ਗਾ ਰਿਹਾ ਸੀ। ”ਫਿਰ” ਮੈਂ ਮੰਗਤੇ ਦੇ ਮੂੰਹ ਵੱਲ ਤੱਕਿਆ ਪਰ ਸਟੇਸ਼ਨ ਆ ਜਾਣ ਕਰ ਕੇ ਉਹ ਉਸ ਡੱਬੇ ਵਿਚੋਂ ਉਤਰ ਕੇ ਦੂਜੇ ਵਿਚ ਜਾ ... Read More »
ਬਸ ਕੰਡਕਟਰ/Bus Conductor
ਲੇਡੀ ਡਾਕਟਰ ਪਾਲੀ ਦੀ ਬਦਲੀ ਨਾਭੇ ਤੋਂ ਪਟਿਆਲੇ ਦੀ ਹੋ ਗਈ। ਘਰ ਦੇ ਕੋਸ਼ਿਸ਼ ਕਰ ਰਹੇ ਸਨ ਕਿ ਬਦਲੀ ਰੁਕਵਾ ਲਈ ਜਾਵੇ। ਜਿਸ ਕਰਕੇ ਪਟਿਆਲੇ ਮਕਾਨ ਲੈ ਕੇ ਰਹਿਣ ਦੀ ਥਾਂ ਵੱਡੇ ਡਾਕਟਰ ਤੋਂ ਇਜਾਜ਼ਤ ਲੈ ਹਰ ਰੋਜ਼ ਬੱਸ ਤੇ ਸਵੇਰੇ ਨਾਭੇ ਤੋਂ ਚਲੀ ਜਾਂਦੀ ਤੇ ਆਥਣ ਨੂੰ ਪਰਤ ਆਉਂਦੀ। ... Read More »
ਭੂਤਵਾੜੇ ਦਾ ਮਹਾਂ-ਭੂਤ-ਪ੍ਰੋ. ਪ੍ਰੀਤਮ ਸਿੰਘ/Bhootware Da Mahan-Bhoot-Pro. Pritam Singh
ਧਰਮਸ਼ਾਲਾ ਤੋਂ ਪਹਿਲਾਂ ਨਾਭੇ ਤੇ ਫੇਰ ਮੇਰੀ ਬਦਲੀ ਪਟਿਆਲੇ ਦੀ ਹੋ ਗਈ। ਉਹੀ ਪੁਰਾਣਾ ਮਹਿੰਦਰਾ ਕਾਲਜ, ਉਹੀ ਪੁਰਾਣੇ ਪ੍ਰੋਫੈਸਰ ਤੇ ਉਹੀ ਪੰਜਾਬੀ ਵਿਭਾਗ ਦੇ ਹੈਡ ਪ੍ਰੋ. ਪ੍ਰੀਤਮ ਸਿੰਘ। ਮੇਰੇ ਜਿੱਡੇ-ਜਿੱਡੇ ਹੀ ਹਰਬੰਸ ਬਰਾੜ, ਗੁਰਬਖਸ਼ ਸੋਚ, ਨਵਤੇਜ ਭਾਰਤੀ ਵਰਗੇ ਸਿਆਣੇ ਐਮ. ਏ. ਦੇ ਵਿਦਿਆਰਥੀ। ਬੜੀਆਂ ਚੰਗੀਆਂ ਸੁਰਿੰਦਰ, ਸ਼ਰਨਜੀਤ ਤੇ ਸੁਰਜੀਤ ਬੈਂਸ ... Read More »