ਚਾਚੇ-ਤਾਏ ਦੇ ਪੁੱਤਰ ਹੋਣ ਕਰ ਕੇ ਲਾਲ ਤੇ ਦਿਆਲ ਦਾ ਆਪੋ ਵਿਚ ਬੜਾ ਪਿਆਰ ਸੀ। ਉਨ੍ਹਾਂ ਦੀ ਵਾਹੀ ਵੀ ਇਕੱਠੀ ਸੀ। ਪਿੰਡ ਵਿਚ ਇਕੱਠ ਦਾ ਬੜਾ ਰੁਹਬ ਪੈਂਦਾ ਏ, ਦੋ ਸਕੇ ਭਰਾਵਾਂ ਨਾਲੋਂ ਜੇ ਦੋ ਚਾਚੇ-ਤਾਏ ਦੇ ਪੁੱਤਰ ਰਲ ਕੇ ਟੁਰਦੇ ਹਨ ਤਾਂ ਉਨ੍ਹਾਂ ਨੂੰ ਹੋਰ ਵੱਡੀ ਤਾਕਤ ਸਮਝਿਆ ਜਾਂਦਾ ... Read More »
You are here: Home >> Tag Archives: Dudh Da Chhappar