ਸੋਨੇ ਦੀ ਘੋੜੀ ਤੇ ਰੇਸ਼ਮ ਡੋਰਾਂ, ਚਾਂਦੀ ਦੇ ਪੈਂਖੜ ਪਾਏ ਰਾਮਾ, ਬਾਬਾ ਵਿਆਹੁਣ ਪੋਤੇ ਨੂੰ ਚੱਲਿਆ, ਲੱਠੇ ਨੇ ਖੜ-ਖੜ ਲਾਈ ਰਾਮਾ। ਸੋਨੇ ਦੀ ਘੋੜੀ ਤੇ ਰੇਸ਼ਮ ਡੋਰਾਂ, ਚਾਂਦੀ ਦੇ ਪੈਂਖੜ ਪਾਏ ਰਾਮਾ, ਬਾਬਲ ਵਿਆਹੁਣ ਪੁੱਤ ਨੂੰ ਚੱਲਿਆ, ਦੰਮਾਂ ਨੇ ਛਣ-ਛਣ ਲਾਈ ਰਾਮਾ। ਸੋਨੇ ਦੀ ਘੋੜੀ ਤੇ ਰੇਸ਼ਮ ਡੋਰਾਂ, ਚਾਂਦੀ ਦੇ ... Read More »
Tag Archives: ghorian
Feed Subscriptionਨਿੱਕੀ-ਨਿੱਕੀ ਬੂੰਦੀ
ਨਿੱਕੀ-ਨਿੱਕੀ ਬੂੰਦੀ ਵੇ ਨਿੱਕਿਆ, ਮੀਂਹ ਵੇ ਵਰ੍ਹੇ, ਵੇ ਨਿੱਕਿਆ, ਮਾਂ ਵੇ ਸੁਹਾਗਣ, ਤੇਰੇ ਸ਼ਗਨ ਕਰੇ। ਮਾਂ ਵੇ ਸੁਹਾਗਣ, ਤੇਰੇ ਸ਼ਗਨ ਕਰੇ। ਵੇ ਨਿੱਕਿਆ, ਦੰਮਾਂ ਦੀ ਬੋਰੀ, ਤੇਰਾ ਬਾਬਾ ਫੜੇ। ਦੰਮਾਂ ਦੀ ਬੇਰੀ, ਤੇਰਾ ਬਾਬਾ ਵੇ ਫੜੇ। ਵੇ ਨਿੱਕਿਆ, ਹਾਥੀਆਂ ਸੰਗਲ, ਤੇਰਾ ਬਾਪ ਫੜੇ। ਵੇ ਨਿੱਕਿਆ, ਹਾਥੀਆਂ ਸੰਗਲ ਤੇਰਾ ਬਾਪ ਫੜੇ। ... Read More »
ਚੁਗ ਲਿਆਇਉ
“ਚੁਹ ਲਿਆਇਉ ਚੰਬਾ ਤੇ ਗੁਲਾਬ ਜੀ ਚੁਗ ਲਿਆਇਉ, ਜੀ ਗੁੰਦ ਲਿਆਇਉ ਸਿਰਾਂ ਦੇ ਜੀ ਸਿਹਰੇ। ਇਹਦੀ ਨਾਰ ਚੰਬੇ ਦੀ ਤਾਰ ਜੀ ਚੁਗ ਲਿਆਇਉ, ਜੀ ਗੁੰਦ ਲਿਆਇਉ ਸਿਰਾਂ ਦੇ ਜੀ ਸਿਹਰੇ।” “ਵੀਰਾ ਕੀ ਕੁਝ ਪੜ੍ਹਦੀਆਂ ਸਾਲੀਆਂ ਵੀਰਾ ਕੀ ਕੁਝ ਪੜ੍ਹੇ ਤੇਰੀ ਨਾਰ ਜੀ ਚੁਗ ਲਿਆਇਉ, ਜੀ ਗੁੰਦ ਲਿਆਇਉ ਸਿਰਾਂ ਦੇ ਜੀ ... Read More »
ਘੋੜੀ ਸੋਂਹਦੀ ਕਾਠੀਆਂ ਦੇ ਨਾਲ
ਘੋੜੀ ਸੋਂਹਦੀ ਕਾਠੀਆਂ ਦੇ ਨਾਲ, ਕਾਠੀ ਡੇਢ ਤੇ ਹਜ਼ਾਰ। ਉਮਰਾਵਾਂ ਦੀ ਤੇਰੀ ਚਾਲ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ। ਵਿੱਚ ਵਿੱਚ ਬਾਗਾਂ ਦੇ ਤੁਸੀਂ ਆਓ, ਚੋਟ ਨਗਾਰਿਆਂ ‘ਤੇ ਲਾਓ। ਖਾਣਾ ਰਾਜਿਆਂ ਦਾ ਖਾਓ, ਮੈਂ ਬਲਿਹਾਰੀ, ਵੇ ਮਾਂ ਦਿਆਂ ਸੁਰਜਣਾ। ਛੈਲ ਨਵਾਬਾਂ ਦੇ ਘਰ ਢੁੱਕਣਾ, ਸਰਦਾਰਾਂ ਦੇ ਘਰ ਢੁੱਕਣਾ। ਉਮਰਾਵਾਂ ਦੀ ... Read More »
ਹਰਿਆ ਨੀ ਮਾਲਣ
ਹਰਿਆ ਨੀ ਮਾਲਣ, ਹਰਿਆ ਨੀ ਭੈਣੇ। ਹਰਿਆ ਤੇ ਭਾਗੀਂ ਭਰਿਆ। ਜਿਸ ਦਿਹਾੜੇ ਮੇਰਾ ਹਰਿਆ ਨੀ ਜੰਮਿਆਂ ਸੋਈਓ ਦਿਹਾੜਾ ਭਾਗੀਂ ਭਰਿਆ। ਜੰਮਦਾ ਤਾਂ ਹਰਿਆ ਪੱਟ-ਲਪੇਟਿਆ, ਕੁਛੜ ਦਿਓ ਨੀ ਏਨ੍ਹਾਂ ਮਾਈਆਂ। ਨ੍ਹਾਤਾ ਤੇ ਧੋਤਾ ਹਰਿਆ ਪਟ-ਲਪੇਟਿਆ, ਕੁੱਛੜ ਦਿਓ ਸਕੀਆਂ ਭੈਣਾਂ। ਕੀ ਕੁਝ ਮਿਲਿਆ ਦਾਈਆਂ ਤੇ ਮਾਈਆਂ, ਕੀ ਕੁਝ ਮਿਲਿਆ ਸਕੀਆਂ ਭੈਣਾਂ। ਪੰਜ ... Read More »