ਜਾਗੋ ਮੀਟੋ ਵਿਚ ਧਰੋਪਤੀ ਨੇ ਕਿਹਾ, ਨਹੀਂ ਉਹਦੇ ਮੂੰਹ ਵਿਚੋਂ ਨਿਕਲ ਗਿਆ, “ਖਸਮਾਂ ਖਾਣੇ ।” ਹਾਰਨ ਦੀ ਖਹੁਰੀ ਆਵਾਜ਼ ਨਾਲ ਉਸ ਦੇ ਕੰਨ ਜੋ ਪਾਟਣ ਨੂੰ ਆਏ ਸਨ। ਅੱਜ ਤੱਕ ਹਾਰਨ ਦੀਆਂ ਜਿੰਨੀਆਂ ਵੀ ਆਵਾਜ਼ਾਂ ਉਸ ਦੇ ਕੰਨਾਂ ਵਿਚ ਪਈਆਂ ਸਨ, ਇਹ ਸਭਨਾਂ ਨਾਲੋਂ ਖਹੁਰੀ ਸੀ। “ਗਣੇਸ਼ ਟੈਕਸੀ ਵਾਲਾ ਨਹੀਂ, ... Read More »