ਮੈਂ ਉਸ ਦੀ ਪੈੜ ਨਈਂ ਕਿ ਛੱਡ ਕੇ ਤੁਰ ਜਾਏਗਾ ਮੈਨੂੰ ਮੈਂ ਉਸ ਦਾ ਗੀਤ ਹਾਂ ਸਾਰੇ ਸਫ਼ਰ ਵਿਚ ਗਾਏਗਾ ਮੈਨੂੰ ਜੇ ਮਿੱਟੀ ਆਂ ਤਾਂ ਅਪਣੇ ਜਿਸਮ ਤੋਂ ਉਹ ਝਾੜ ਦੇਵੇਗਾ ਜੇ ਮੋਤੀ ਹਾਂ ਤਾਂ ਅਪਣੇ ਮੁਕਟ ਵਿਚ ਜੜਵਾਏਗਾ ਮੈਨੂੰ ਉਦ੍ਹੀ ਤਪਦੀ ਹਯਾਤੀ ਨੂੰ ਕਿਤੇ ਜਦ ਚੈਨ ਨਾ ਆਈ ਉਹ ... Read More »
You are here: Home >> Tag Archives: Main Os di Perr Nyi ki Chad ke Tur Jayega Mainu