ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ। ਮੇਰੇ ਲਹੂ ਦਾ ਕੇਸਰ ਰੇਤੇ ਚ ਨਾ ਰਲਾਇਓ। ਮੇਰੀ ਵੀ ਜਿੰਦਗੀ ਕੀ? ਬਸ ਬੂਰ ਸਰਕੜੇ ਦਾ ਆਹਾਂ ਦਾ ਸੇਕ ਕਾਫ਼ੀ, ਤੀਲੀ ਬੇਸ਼ਕ ਨਾ ਲਾਇਓ। ਹੋਣਾ ਨਹੀਂ ਮੈ ਚਾਹੁੰਦਾ ਸੜ ਕੇ ਸਵਾਹ ਇਕੇਰਾਂ, ਜਦ ਜਦ ਢਲੇਗਾ ਸੂਰਜ ਕਣ ਕਣ ਮੇਰਾ ਜਲਾਇਓ। ਵਲਗਣ ... Read More »
You are here: Home >> Tag Archives: meri maut te na roeyo meri soch nu bchaeyo