ਮਾਂ ਨੇ ਝਿੜਕੀ ਪਿਉ ਨੇ ਝਿੜਕੀ ਵੀਰ ਮੇਰੇ ਨੇ ਵਰਜੀ ਮੇਰੀ ਨਹੀਂ ਪੁੱਗਦੀ ਮਨ-ਮਰਜ਼ੀ ਏਧਰ ਕੰਡੇ, ਓਧਰ ਵਾੜਾਂ ਵਿੰਨ੍ਹੀਆਂ ਗਈਆਂ ਕੋਮਲ ਨਾੜਾਂ ਇਕ ਇਕ ਸਾਹ ਦੀ ਖਾਤਰ ਅੜੀਓ ਸੌ ਸੌ ਵਾਰੀ ਮਰਦੀ ਮੇਰੀ ਨਹੀਂ ਪੁੱਗਦੀ ਮਨ-ਮਰਜ਼ੀ ਸਿਰਜਾਂ, ਪਾਲਾਂ, ਗੋਦ ਸੰਭਾਲਾਂ ਰਾਤ ਦਿਨੇ ਰੱਤ ਆਪਣੀ ਬਾਲਾਂ ਕੁੱਲ ਦੇ ਚਾਨਣ ਖਾਤਰ ਆਪਣੀ ... Read More »
You are here: Home >> Tag Archives: Meri Nahi Pughdi Man-Merzi