ਆਇਆ ਨੰਦ ਕਿਸ਼ੋਰ ਪਿੱਛੇ ਪਿੱਛੇ ਰਿਜ਼ਕ ਦੇ ਆਇਆ ਨੰਦ ਕਿਸ਼ੋਰ ਚੱਲ ਕੇ ਦੂਰ ਬਿਹਾਰ ਤੋਂ ਗੱਡੀ ਬੈਠ ਸਿਆਲਦਾ ਨਾਲ ਬਥੇਰੇ ਹੋਰ ਰਾਮਕਲੀ ਵੀ ਨਾਲ ਸੀ ਸੁਘੜ ਲੁਗਾਈ ਓਸ ਦੀ ਲੁਧਿਆਣੇ ਦੇ ਕੋਲ ਹੀ ਇਕ ਪਿੰਡ ਬਾੜੇਵਾਲ ਵਿਚ ਜੜ੍ਹ ਲੱਗੀ ਤੇ ਪੁੰਗਰੀ ਰਾਮਕਲੀ ਦੀ ਕੁੱਖ ‘ਚੋਂ ਜਨਮੀ ਬੇਟੀ ਓਸ ਦੀ ਨਾਂ ... Read More »
Tag Archives: patar
Feed Subscriptionਸੁੰਨੇ ਸੁੰਨੇ ਰਾਹਾਂ ਵਿਚ
ਸੁੰਨੇ ਸੁੰਨੇ ਰਾਹਾਂ ਵਿਚ ਕੋਈ ਕੋਈ ਪੈੜ ਏ ਦਿਲ ਹੀ ਉਦਾਸ ਏ ਜੀ ਬਾਕੀ ਸਭ ਖ਼ੈਰ ਏ ਦੂਰ ਇਕ ਪਿੰਡ ਵਿਚ ਛੋਟਾ ਜਿਹਾ ਘਰ ਸੀ ਕੱਚੀਆਂ ਸੀ ਕੰਧਾਂ ਉਹਦਾ ਥੋੜਾ ਜਿਹਾ ਦਰ ਸੀ ਅੰਮੀ ਮੇਰੀ ਚਿੰਤਾ ਸੀ ਬਾਪੂ ਮੇਰਾ ਡਰ ਸੀ ਓਦੋਂ ਮੇਰੀ ਅਉਧ ਯਾਰੋ ਐਵੇਂ ਫੁੱਲ ਭਰ ਸੀ ਜਦੋਂ ... Read More »
ਲਫ਼ਜ਼ਾਂ ਦੀ ਦਰਗਾਹ
ਕਿਹੜਾ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਸੀ ਉੱਤਰ ਹਰੇਕ ਪ੍ਰਸ਼ਨ ਦਾ ਓਥੇ ਕਟਾਰ ਸੀ ਹਥਿਆਰ ਬੋਲਦੇ ਸੀ ਤੇ ਸ਼ਾਇਰ ਖ਼ਾਮੋਸ਼ ਸਨ ਰਹਿਬਰ ਭਟਕ ਗਏ ਤੇ ਮਸੀਹਾ ਬਿਮਾਰ ਸੀ ਕਬਰਾਂ ‘ਚ ਚਹਿਲ ਪਹਿਲ ਸੀ, ਗਲੀਆਂ ਸੀ ਸੁੰਨੀਆਂ ਸਿਵਿਆਂ ‘ਚ ਲੋ ਸੀ ਹੋਰ ਹਰ ਥਾਂ ਅੰਧਕਾਰ ਸੀ ਤੇਰਾ ਤੇ ਮੇਰਾ ਸੁਹਣਿਆ ... Read More »
ਤਸਵੀਰ
ਤੇਰੀ ਕਿੱਥੇ ਮੈਂ ਕੱਲ ਤਸਵੀਰ ਦੇਖੀ ਕਲੇਜੇ ਅਪਣੇ ਜਿਉਂ ਸ਼ਮਸ਼ੀਰ ਦੇਖੀ ਮੈਂ ਅੱਖਾਂ ਮੀਟ ਕੇ ਆਪੇ ਨੂੰ ਤੱਕਿਆ ਤਾਂ ਅਪਣੇ ਗਿਰਦ ਸੌ ਜ਼ੰਜੀਰ ਦੇਖੀ ਲਿਖੀ ਇਕ ਰਾਤ ਉੱਤੇ ਸਾਨਗੀ ਨੇ ਮੈਂ ਜਗਦੀ ਜਾਮਨੀ ਤਹਿਰੀਰ ਦੇਖੀ ਮੈਂ ਏਨਾ ਨੇੜਿਓਂ ਪਾਣੀ ਨੂੰ ਤੱਕਿਆ ਕਿ ਹਰ ਕਤਰੇ ਦੇ ਦਿਲ ‘ਚ ਲਕੀਰ ਦੇਖੀ ਨ ... Read More »
ਪਿਤਾ ਦੀ ਅਰਦਾਸ
ਪ੍ਰਭੂ ਜੀ, ਉਹ ਕਦ ਖੁਲ੍ਹਣਾ ਏ ਦੁਆਰਾ ਆਪੇ ਸਾਜ਼ ਜਿੱਥੇ ਹਰ ਬੂਟਾ ਆਪੇ ਵਾਵਨਹਾਰਾ ਰਾਤ ਪਿਤਾ ਉਸ ਦੁਆਰੇ ਲਾਗੇ ਥੱਕ ਹਾਰ ਕੇ ਬਹਿ ਗਏ ਬੋਲ ਬੁਲ੍ਹਾਂ ‘ਚੋਂ ਮੁਕ ਗਏ ਸਾਰੇ ਬੁੱਲ੍ਹ ਫਰਕਦੇ ਰਹਿ ਗਏ ਸਾਗਰ ਦੇ ਵਿਚ ਕਦ ਰਲਣਾ ਏਂ ਹੋਂਦ ਦਾ ਹੰਝੂ ਖਾਰਾ ਖੋਲ੍ਹ ਸਮੁੰਦਰ ਪੌਣ ਦੇ ਮੇਰੇ ਸਾਹਾਂ ... Read More »
ਮੇਰੀ ਕਵਿਤਾ
ਮੇਰੀ ਮਾਂ ਨੂੰ ਮੇਰੀ ਕਵਿਤਾ ਸਮਝ ਨਾ ਆਈ ਭਾਵੇਂ ਮੇਰੀ ਮਾਂ-ਬੋਲੀ ਵਿਚ ਲਿਖੀ ਹੋਈ ਸੀ ਉਹ ਤਾਂ ਕੇਵਲ ਏਨਾ ਸਮਝੀ ਪੁੱਤ ਦੀ ਰੂਹ ਨੂੰ ਦੁਖ ਹੈ ਕੋਈ ਪਰ ਇਸਦਾ ਦੁਖ ਮੇਰੇ ਹੁੰਦਿਆਂ ਆਇਆ ਕਿੱਥੋਂ ਨੀਝ ਲਗਾਕੇ ਦੇਖੀ ਮੇਰੀ ਅਨਪੜ੍ਹ ਮਾਂ ਨੇ ਮੇਰੀ ਕਵਿਤਾ ਦੇਖੋ ਲੋਕੋ! ਕੁੱਖੋਂ ਜਾਏ ਮਾਂ ਨੂੰ ਛੱਡ ... Read More »
ਆਈ ਹੈ
ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ ਲਿਆਓ ਸਰਦਲਾਂ ਤੋਂ ਚੁੱਕ ਕੇ ਅਕਬਾਰ ਆਈ ਹੈ ਘਰਾਂ ਦੀ ਅੱਗ ਸਿਆਣੀ ਏ ਤਦੇ ਇਸ ਦੀ ਲਪੇਟ ਅੰਦਰ ਬਗਾਨੀ ਧੀ ਹੀ ਆਈ ਹੈ ਕਿ ਜਿੰਨੀ ਵਾਰ ਆਈ ਹੈ ਲਗਾਈ ਸੀ ਜੋ ਤੀਲਾਂ ਨਾਲ, ਬੁਝਦੀ ਨਾ ਅਪੀਲਾਂ ਨਾਲ ਨਹੀਂ ਮੁੜਦੀ ਦਲੀਲਾਂ ਨਾਲ ਅਗਨ ... Read More »
ਪੱਤਝੜ ਦੀ ਪਾਜ਼ੇਬ ਵਿਚੋਂ
ਇਸ ਤਰਾਂ ਹੈ ਜਿਸ ਤਰਾਂ ਦਿਨ ਰਾਤ ਵਿਚਲਾ ਫ਼ਾਸਿਲਾ ਮੇਰੀਆਂ ਰੀਝਾਂ ਮੇਰੀ ਔਕਾਤ ਵਿਚਲਾ ਫ਼ਾਸਿਲਾ ਲਫ਼ਜ਼ ਤਾਂ ਸਾਊ ਬਹੁਤ ਨੇ, ਯਾ ਖ਼ੁਦਾ ਬਣਿਆ ਰਹੇ ਮੇਰਿਆਂ ਲਫ਼ਜ਼ਾਂ ਮੇਰੇ ਜਜ਼ਬਾਤ ਵਿਚਲਾ ਫ਼ਾਸਿਲਾ ਹਾਂ ਮੈਂ ਆਪੇ ਹੀ ਕਿਹਾ ਸੀ ਹੋਂਠ ਸੁੱਚੇ ਰੱਖਣੇ ਹਾਇ ਪਰ ਇਸ ਪਿਆਸ ਤੇ ਉਸ ਬਾਤ ਵਿਚਲਾ ਫ਼ਾਸਿਲਾ ਜੇ ਬਹੁਤ ... Read More »
ਤੇਰਾ ਦਿੱਤਾ ਫੁੱਲ ਵੀ
ਤੇਰਾ ਦਿੱਤਾ ਫੁੱਲ ਵੀ ਸੀਨੇ ਦਾ ਖ਼ੰਜਰ ਹੋ ਗਿਆ | ਸੋਚਿਆ ਸੀ ਨਾ ਕਦੇ ਇਉਂ ਹੋਏਗਾ ਪਰ ਹੋ ਗਿਆ | ਫੁੱਲ ਤੋਂ ਮੈਂ ਅੱਗ ਬਣਿਆ ਅੱਗ ਤੋਂ ਹੋਇਆ ਮੈਂ ਨੀਰ, ਤੜਪਿਆ ਲੁਛਿਆ ਬਹੁਤ ਫਿਰ ਸਿੱਲ ਪੱਥਰ ਹੋ ਗਿਆ | ਜਿਸ ਨੂੰ ਰੋਕਣ ਵਾਸਤੇ ਮੈਂ ਰੋਕ ਰੱਖੇ ਹਿੱਕ ਤੇ, ਸੌ ਦਿਨਾ ... Read More »
ਇਹ ਜੋ ਚੰਨ ਦੀ ਚਾਨਣੀ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਪੜੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ... Read More »