ਘੋੜੀ ਤੇਰੀ ਵੇ ਮੱਲਾ ਸੋਹਣੀ, ਸੋਹਣੀ, ਸੋਂਹਦੀ ਕਾਠੀਆਂ ਦੇ ਨਾਲ, ਕਾਠੀ ਡੇਢ ਤੇ ਹਜਾਰ, ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ। ਸੁਰਜਣਾ, ਵਿੱਚ-ਵਿੱਚ ਬਾਗਾਂ ਦੇ ਤੁਸੀਂ ਆਇਓ, ਚੋਟ ਨਗਾਰਿਆਂ ‘ਤੇ ਲਾਇਓ, ਖਾਣਾ ਰਾਜਿਆਂ ਦੇ ਖਾਇਓ, ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ। ਛੇਲ ਨਵਾਬਾਂ ਦੇ ਘਰ ਢੁੱਕਣਾ, ਢੁੱਕਣਾ, ਉਮਰਾਵਾਂ ਦੀ ਤੇਰੀ ਚਾਲ, ... Read More »