ਗੱਲ ਮੱਧਕਾਲੀਨ ਸਮੇਂ ਦੀ ਹੈ। ਉਦੋਂ ਨਾਥ ਜੋਗੀਆਂ ਦਾ ਜਨ ਸਾਧਾਰਨ ਦੇ ਜੀਵਨ ’ਤੇ ਬਹੁਤ ਵੱਡਾ ਪ੍ਰਭਾਵ ਸੀ। ਪੱਛਮੀ ਪੰਜਾਬ ਦੇ ਸਿਆਲਕੋਟ ਦੇ ਇਲਾਕੇ ਤੇ ਰਾਜਾ ਸਲਵਾਨ ਰਾਜ ਕਰਦਾ ਸੀ – ਸਿਆਲਕੋਟ ਉਸ ਦੀ ਰਾਜਧਾਨੀ ਸੀ। ਸਲਵਾਨ ਇਕ ਆਸ਼ਿਕ-ਮਿਜ਼ਾਜ ਅਤੇ ਮੌਜ-ਮਸਤੀ ’ਚ ਰਹਿਣ ਵਾਲਾ ਰਾਜਾ ਸੀ। ਉਹਨੂੰ ਕਿਸੇ ਗੱਲ ਦੀ ... Read More »