ਰੂਪ ਬਸੰਤ ਦੀ ਲੋਕ-ਗਾਥਾ ਸਦੀਆਂ ਪੁਰਾਣੀ ਹੈ। ਇਤਿਹਾਸ ਦੀਆਂ ਪੈੜਾਂ ਇਸ ਨੂੰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਉੱਚਾ ਪਿੰਡ ਸੰਘੋਲ ਨਾਲ ਜਾ ਜੋੜਦੀਆਂ ਹਨ। ਇਸ ਪਿੰਡ ਦੇ ਨਾਂ ਨਾਲ ਕਈ ਦੰਦ ਕਥਾਵਾਂ ਜੁੜੀਆਂ ਹੋਈਆਂ ਹਨ। ਕਹਿੰਦੇ ਹਨ ਹਜ਼ਾਰਾਂ ਵਰ੍ਹੇ ਪਹਿਲਾਂ ਸੰਘੋਲ ਇੱਕ ਘੁੱਗ ਵਸਦਾ ਸ਼ਹਿਰ ਸੀ ਜਿਸ ਦਾ ਨਾਂ ਸੀ ... Read More »