ਸਾਡਾ ਚਿੜੀਆਂ ਦਾ ਚੰਬਾ ਵੇ, ਬਾਬਲ ਅਸਾਂ ਉੱਡ ਵੇ ਜਾਣਾ । ਸਾਡੀ ਲੰਮੀ ਉਡਾਰੀ ਵੇ, ਬਾਬਲ ਕਿਹੜੇ ਦੇਸ ਵੇ ਜਾਣਾ । ਤੇਰੇ ਮਹਿਲਾਂ ਦੇ ਵਿੱਚ ਵਿੱਚ ਵੇ, ਬਾਬਲ ਡੋਲਾ ਨਹੀਂ ਲੰਘਦਾ । ਇੱਕ ਇੱਟ ਪੁਟਾ ਦੇਵਾਂ, ਧੀਏ ਘਰ ਜਾ ਆਪਣੇ । ਤੇਰੇ ਬਾਗ਼ਾਂ ਦੇ ਵਿੱਚ ਵਿੱਚ ਵੇ, ਬਾਬਲ ਗੁੱਡੀਆਂ ਕੌਣ ... Read More »
You are here: Home >> Tag Archives: Sada Chiriaa da Chamba ve