(ਪੰਜਾਬ ਦੇ ਇਤਿਹਾਸ ਦੀ ਪਦ-ਰੂਪ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਲੈ ਕੇ ਗਾਂਧੀ ਜੀ ਦੇ ਦੇਹਾਂਤ ਤਕ ਦੀ ਕਹਾਣੀ ।) ਪਾਤਰ ਬਾਬਾ ਬੋਹੜ-ਪਰਦੇ ਪਿਛੇ ਇਕ ਆਦਮੀ ਤਿੰਨ ਚਾਰ ਮੁੰਡੇ-ਉਮਰ ਚੌਦਾਂ ਪੰਦਰਾਂ ਸਾਲ । ਪਰਦੇ ਉਤੇ ਢਾਈ ਤਿੰਨ ਸੌ ਸਾਲ ਪੁਰਾਣੇ ਬੋਹੜ ਦਾ ਇਕ ਵਾਸਤਵਿਕ ਚਿੱਤਰ । ਦੋ ... Read More »
Tag Archives: Sant Singh Sekhon ਸੰਤ ਸਿੰਘ ਸੇਖੋਂ
Feed Subscriptionਮੁੜ ਵਿਧਵਾ/Mur Vidhwa
ਗੱਡੀ ਤੁਰਨ ਦੀ ਉਡੀਕ ਵਿਚ ਉਹ ਪਲੈਟਫ਼ਾਰਮ ਉਤੇ ਇਧਰ ਉਧਰ ਫਿਰ ਰਿਹਾ ਸੀ, ਜਿਵੇਂ ਕਿਸੇ ਦੀ ਭਾਲ ਕਰ ਰਿਹਾ ਹੋਵੇ। ਗੱਡੀ ਦੇ ਵੱਖ ਵੱਖ ਡੱਬਿਆਂ ਵਿਚ ਉਸਨੇ ਲਗਭਗ ਸਾਰੇ ਚਿਹਰੇ ਮੁਹਰੇ ਚੰਗੀ ਤਰ੍ਹਾਂ ਤੱਕ ਲਏ ਸਨ, ਪਰ ਪੋਸਟ-ਗਰੈਜੂਏਟ ਵਿਦਿਆਰਥੀ ਹੋਣ ਕਰਕੇ ਉਹ ਕੋਈ ਅਨੋਖੀ ਰੁਚੀ ਰੱਖਦਾ ਸੀ। ਫਿਰ ਉਸਦੀਆਂ ਅੱਖਾਂ ... Read More »
ਲੇਖੈ ਛੋਡ ਅਲੇਖੇ ਛੂਟਹਿ/Lekhai Chhod Alekhe Chhooteh
ਰਮਜ਼ਾਨ ਨੂੰ ਪੁੱਤਰ ਦੀਆਂ ਸੁੰਨਤਾਂ ਬਿਠਾਣ ਸਮੇਂ ਰੁਪਿਆਂ ਦੀ ਸਖ਼ਤ ਲੋੜ ਆ ਗਈ ਤਾਂ ਮਹਿੰਗਾ ਸਿੰਘ ਦੁਕਾਨਦਾਰ ਪਾਸੋਂ ਉਸ ਨੇ ਵੀਹ ਰੁਪਏ ਕਰਜ਼ ਚੁੱਕ ਲਏ। ਰਮਜ਼ਾਨ ਇਤਨੇ ਕੁ ਰੁਪਿਆਂ ਲਈ ਆਪਣੇ ਕਿਸੇ ਸ਼ਰੀਕ ਭਾਈ ਜਾਂ ਸਬੰਧੀ ਦਾ ਦੇਣਦਾਰ ਨਹੀਂ ਸੀ ਹੋਣਾ ਚਾਹੁੰਦਾ ਤੇ ਉਸ ਨੇ ਅੱਲਾ ਤਾਅਲਾ ਦਾ ਲੱਖ ਲੱਖ ... Read More »
ਮੀਂਹ ਜਾਵੇ ਅਨ੍ਹੇਰੀ ਜਾਵੇ/Meenh Jaave Anheri Jaave
ਜਦੋਂ ਦਾ ਮੰਗਲ ਸਿੰਘ ਫੌਜ ਵਿਚ ਭਰਤੀ ਹੋ ਗਿਆ ਸੀ, ਬਸੰਤ ਕੌਰ ਨੂੰ ਮੱਝ ਲਈ ਪੱਠੇ ਖੇਤੋਂ ਆਪ ਲਿਆਉਣੇ ਪੈ ਗਏ ਸਨ। ਪਿਛਲੇ ਛੇ ਮਹੀਨਿਆਂ ਵਿਚ ਦੋ ਬਰਸਾਤ ਦੇ ਸਨ, ਜਦੋਂ ਬੰਜਰਾਂ ਵਿਚ ਘਾਹ ਇਤਨਾ ਉਗਿਆ ਹੋਇਆ ਸੀ ਕਿ ਮੱਝਾਂ ਨੂੰ ਚਾਰ ਕੇ ਲਿਆਉਣ ਤੋਂ ਪਿਛੋਂ ਬਹੁਤਾ ਤੂੜੀ ਪੱਠਾ ਪਾਉਣ ... Read More »
ਪੇਮੀ ਦੇ ਨਿਆਣੇ/ Pemi de Niaane
ਵੀਹ ਕੁ ਸਾਲ ਪਹਿਲਾਂ ਦੀ ਗੱਲ ਹੈ, ਮੈਂ ਸੱਤ ਵਰ੍ਹੇ ਦਾ ਸੀ ਤੇ ਮੇਰੀ ਵੱਡੀ ਭੈਣ ਗਿਆਰਾਂ ਵਰ੍ਹੇ ਦੀ। ਸਾਡਾ ਖੇਤ ਘਰੋਂ ਮੀਲ ਕੁ ਦੀ ਵਿਥ ‘ਤੇ ਸੀ। ਅੱਧ ਵਿਚਕਾਰ ਇਕ ਜਰਨੈਲੀ ਸੜਕ ਲੰਘਦੀ ਸੀ, ਜਿਸ ਵਿਚੋਂ ਜਾਂਗਲੀਆਂ, ਪਠਾਣਾਂ, ਰਾਸ਼ਿਆਂ ਤੇ ਹੋਰ ਪਰਦੇਸੀਆਂ ਦਾ ਕਾਫੀ ਲਾਂਘਾ ਸੀ। ਅਸੀਂ ਸਭ ਨਿਆਣੇ ... Read More »