ਆਉਦੀ ਕੁੜੀਏ, ਜਾਂਦੀ ਕੁੜੀਏ, ਤੁਰਦੀ ਪਿੱਛੇ ਨੂੰ ਜਾਵੇਂ,
ਨੀ ਕਾਹਲੀ ਕਾਹਲੀ ਪੈਰ ਪੱਟ ਲੈ, ਤੀਆਂ ਲੱਗੀਆਂ ਪਿੱਪਲ ਦੀ ਛਾਵੇਂ,
ਨੀ ਕਾਹਲੀ …….
ਤੀਆਂ ਤੀਜ ਦੀਆਂ, ਵਰ੍ਹੇ ਦਿਨਾਂ ਨੂੰ ਫੇਰ,
ਤੀਆਂ ਤੀਜ ਦੀਆਂ ……..
ਆਉਦੀ ਕੁੜੀਏ, ਜਾਂਦੀ ਕੁੜੀਏ, ਤੁਰਦੀ ਪਿੱਛੇ ਨੂੰ ਜਾਵੇਂ,
ਨੀ ਕਾਹਲੀ ਕਾਹਲੀ ਪੈਰ ਪੱਟ ਲੈ, ਤੀਆਂ ਲੱਗੀਆਂ ਪਿੱਪਲ ਦੀ ਛਾਵੇਂ,
ਨੀ ਕਾਹਲੀ …….
ਤੀਆਂ ਤੀਜ ਦੀਆਂ, ਵਰ੍ਹੇ ਦਿਨਾਂ ਨੂੰ ਫੇਰ,
ਤੀਆਂ ਤੀਜ ਦੀਆਂ ……..
Tagged with: Teean Teej aate Sawan de Geet ਤੀਆਂ ਤੀਜ ਅਤੇ ਸਾਵਣ ਦੇ ਗੀਤ