ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਤਯਾਰੀਆਂ/Tyariya

ਤਯਾਰੀਆਂ/Tyariya

ਰਾਂਝਾ ਬੈਠਾ ਤਖਤ ਹਜ਼ਾਰੇ
ਨਾਲ ਭਾਬੀਆਂ ਅੜਦਾ,-
ਕਾਸਾ ਅਜੇ ਚੱਕ ਹੈ ਚੜ੍ਹਿਆ,-
ਹੱਥ ਘੁਮਿਆਰ ਉਸ ਘੜਦਾ,-
ਹੀਰ ਸੁਰਾਹੀ ਧੌਣ ਨਿਵਾਈ
ਖਲੀ ਝਨਾਂ ਦੀ ਕੰਧੀ,-
ਸ਼ਹੁ ਦਰਯਾ ਵਗੇ ਨਹੀਂ ਅਟਕੇ
ਤੁਪਕਾ ਤੁਪਕਾ ਖੜਦਾ ।੭।

About Rajinderpal Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar