ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਉਡਾਰੂ ਪ੍ਰੀਤਮ ਨੂੰ ਅਥਰੂ/Udaru Pritum nu Athru

ਉਡਾਰੂ ਪ੍ਰੀਤਮ ਨੂੰ ਅਥਰੂ/Udaru Pritum nu Athru

ਨੈਣਾਂ ਦੇ ਵਿਚ ਰੂੰ ਨ ਸੁਖਾਵੇ,
ਅਸੀਂ ਨੈਣਾਂ ਵਾਸ ਵਸਾਏ,
ਤੁਸੀਂ ਸੁਖਾਏ ਸਾਥੋਂ ਬਹੁਤੇ-
‘ਅਖ-ਪੁਤਲੀ’ ਨੇ ਅੰਕ ਸਮਾਏ ?
ਤੁਸੀਂ ਉਡਾਰ ਟਿਕ ਬਹੋ ਨ ਪੁਤਲੀ,
ਜਿਉਂ ਪੰਛੀ ਆਲ੍ਹਣਯੋਂ ਉੱਡੇ :-
ਨੈਣਾਂ ਨੇ ਅਸੀਂ ਮਗਰ ਤੁਸਾਡੇ
ਹੁਣ ਢੂੰਡਣ ਬਾਹਰ ਘਲਾਏ ।

About Rajinderpal Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar